Diwali essay in punjabi language news

ਦੀਵਾਲੀ ਤੇ ਲੇਖ ਪੰਜਾਬੀ ਵਿੱਚ- Dissertation for Diwali within Punjabi Language

In the following report, many of us really are furnishing facts on the subject of Diwali around Punjabi. Brief Essay relating to Diwali for Punjabi Vocabulary. ਦੀਵਾਲੀ ਤੇ ਲੇਖ causes influencing edition on investment account essay ਵਿੱਚ, Diwali par Punjabi Nibandh.

ਦੀਵਾਲੀ ਤੇ ਲੇਖ ਪੰਜਾਬੀ ਵਿੱਚ- Dissertation relating to Diwali for Punjabi Language

ਭਾਰਤ ਤਿਉਹਾਰਾਂ ਦਾ ਦੇਸ਼ ਹੈ। ਸਾਲ ਭਰ ਵਿਚ ਇਕ ਦੇ ਬਾਅਦ ਇਕ ਤਿਉਹਾਰ ਆਪਣਾ ਅਮਰ ਸੰਦੇਸ਼ ਸੁਣਾਉਣ ਅਤੇ ਜਨਸਾਧਾਰਣ ਵਿਚ ਨਵਾਂ ਉਤਸ਼ਾਹ ਅਤੇ ਪ੍ਰੇਰਣਾ ਦੇਣ ਆਉਂਦਾ ਹੈ। ਭਾਰਤ ਦੀ ਜਨਤਾ ਇਹਨਾਂ ਤਿਉਹਾਰਾਂ ਨੂੰ ਬੜੀ ਖੁਸ਼ੀ ਨਾਲ ਮਨਾ ਕੇ ਆਪਣੀ ਸੰਸਕ੍ਰਿਤੀ ਅਤੇ ਸਭਿਅਤਾ ਦੇ ਪ੍ਰਤੀ ignou mba job free ਪ੍ਰਗਟ ਕਰਦੀ ਹੈ। ਇਹਨਾਂ ਤਿਉਹਾਰਾਂ ਦਾ ਕੁ ਸਦੀਆਂ ਤੋਂ ਚਲਿਆ। ਆ ਰਿਹਾ ਹੈ, lee iacocca alteration involving chrysler instance study ਭਾਰਤੀ ਸੰਸਕ੍ਰਿਤੀ ਅਤੇ ਸਭਿਅਤਾ ਦੇ ਨਾਲ-ਨਾਲ ਦੇਸ਼ ਦੇ ਪੁਰਾਣੇ ਗੋਰਵ ਨੂੰ ਵੀ ਪ੍ਰਗਟਾਉਂਦਾ ਹੈ। ਦੀਵਾਲੀ ਵੀ ਇਕ ਅਜਿਹਾ diwali essay or dissertation with punjabi language news ਹੈ, ਜੋ ਦੇਸ਼ ਦੇ ਹਰ ਹਿੱਸੇ ਵਿਚ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦੀ ਮਹਾਨਤਾ ਦੇ ਕਾਰਣ ਹੀ ਇਸਨੂੰ ਤਿਉਹਾਰਾਂ ਦਾ ਰਾਜਾ ਕਿਹਾ ਜਾਂਦਾ ਹੈ।

ਇਹ ਤਿਉਹਾਰ ਕੱਤਕ ਦੀ ਮੱਸਿਆ ਨੂੰ ਮਨਾਇਆ ਜਾਂਦਾ ਹੈ। ਲੋਕ ਅੰਧੇਰੀ ਰਾਤ ਨੂੰ ਦੀਵੇ ਜਗਾ ਕੇ ਉਸਨੂੰ ਪ੍ਰਕਾਸ਼ ਭਰੀ ਰਾਤ ਵਿਚ ਬਦਲ ਦਿੰਦੇ ਹਨ। ਦੀਵਾਲੀ ਇਕ ਅਜਿਹਾ ਤਿਉਹਾਰ ਹੈ, ਜਿਸ ਦੇ ਨਾਲ ਹਰੇਕ ਮਤ ਦਾ ਸੰਬੰਧ ਬਣ ਗਿਆ ਹੈ। ਭਾਰਤ ਦੀਆਂ ਸਾਰੀਆਂ ਜਾਤੀਆਂ ਅਤੇ ਧਰਮਾਂ ਦੇ ਲੋਕ ਦੀਵਾਲੀ ਨੂੰ ਬੜੀ ਧੂਮਧਾਮ ਨਾਲ ਮਨਾਉਂਦੇ ਹਨ। ਇਸ ਨਾਲ ਇਸ ਤਿਉਹਾਰ ਦੀ ਮਹੱਤਤਾ ਹੋਰ ਵੀ ਵਧ ਗਈ ਹੈ।

ਭਾਰਤੀ ਸੰਸਕ੍ਰਿਤੀ ਦੇ ਆਦਰਸ਼ ਮਰਯਾਦਾ ਪੁਰਸ਼ੋਤਮ ਭਗਵਾਨ ਰਾਮ ਰਾਵਣ ਤੇ ਜਿੱਤ ਪ੍ਰਾਪਤ ਕਰਕੇ ਇਸ ਦਿਨ ਅਯੁਧਿਆ ਵਾਪਸ ਆਏ ਸਨ। 17 ਵਰੇ ਦੇ ਬਨਵਾਸ ਦੇ ਬਾਦ ਸ੍ਰੀ ਰਾਮ ਚੰਦਰ ਜੀ ਦੀ ਵਾਪਸੀ ਤੇ ਲੋਕਾਂ ਨੇ ਬੜੀ ਖੁਸ਼ੀ ਮਨਾਈ ਅਤੇ ਘਿਉ ਦੇ ਦੀਵੇ ਜਗਾਏ ਸਨ ਅੱਜ ਦੇ ਦਿਨ ਹੀ ਜੈਨ ਧਰਮ ਦੇ ਚੌਵੀਵੇਂ ਤੀਰਥਕਰ ਭਗਵਾਨ ਮਹਾਂਵੀਰ ਨੇ ਜੀਵਨ ਭਰ ਸੱਚ, ਸ਼ਾਂਤੀ ਅਤੇ ਹਿੰਸਾ ਦਾ ਅਮਰ ਸੰਦੇਸ਼ ਸੁਣਾਕੇ ਮੋਕਸ਼ ਪ੍ਰਾਪਤ ਕੀਤਾ ਸੀ ਆਰੀਆ ਸਮਾਜ ਦੇ ਸੰਸਥਾਪਕ ਰਿਸ਼ੀ ਦਯਾਨੰਦ ਨੇ “ਈਸ਼ਵਰ ਤੇਰੀ ਇੱਛਾ ਪੂਰਨ ਹੋਵੇ’ ਕਹਿ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਸੀ। ਸੰਸਕ੍ਰਿਤੀ ਦੇ ਮਹਾਨ ਨੇਤਾ ਸਵਾਮੀ ਰਾਮ ਤੀਰਥ ਨੇ ਅੱਜ ਦੇ ਦਿਨ ਆਪਣੀ ਦੇਹ ਦਾ ਤਿਆਗ ਕੀਤਾ ਸੀ। ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਜੀ ਨੇ ਇਸੇ ਦਿਨ ਕੈਦ ਖਾਨੇ ਵਿਚੋਂ Fifty two ਰਾਜਿਆਂ ਨੂੰ ਨਾਲ ਲੈ ਕੇ ਬਾਹਰ ਆਏ ਸਨ। ਦੀਵਾਲੀ ਦੇਸ਼ਵਾਸੀਆਂ ਨੂੰ ਇਹਨਾਂ ਮਹਾਨ ਆਤਮਾਵਾਂ ਨੂੰ ਯਾਦ ਕਰਨ ਦਾ ਸੁਨਿਹਰੀ ਮੌਕਾ ਪ੍ਰਦਾਨ ਕਰਦੀ ਹੈ।

ਵਿਗਿਆਨਿਕ ਦ੍ਰਿਸ਼ਟੀ ਨਾਲ ਵੀ ਦੀਵਾਲੀ ਦਾ ਬਹੁਤ ਮਹੱਤਵ ਹੈ। ਬਰਸਾਤ ਦਾ ਮੌਸਮ ਦੀਵਾਲੀ ਦੇ ਆਗਮਨ ਤੇ ਸਮਾਪਤ ਹੋ ਚੁਕਿਆ ਹੁੰਦਾ ਹੈ। ਰਸਤੇ ਖੁਲ੍ਹ ਜਾਂਦੇ ਹਨ ਅਤੇ ਵਪਾਰ dinosaur paths ut essay ਹੋ ਜਾਂਦਾ diwali essay or dissertation for punjabi foreign language news ਨਦੀ ਨਾਲਿਆਂ ਵਿਚੋਂ ਹੜਾਂ ਦਾ ਪਾਣੀ ਉਤਰ ਜਾਂਦਾ ਹੈ। ਹਲਕੀ ਹਲਕੀ ਸਰਦੀ ਪੈਣੀ ਸ਼ੁਰੂ ਹੋ ਜਾਂਦੀ ਹੈ। ਲੋਕ ਹਲਕੇ-ਹਲਕੇ ਊਨੀ ਕੱਪੜੇ ਪਹਿਨਣੇ ਸ਼ੁਰੂ ਕਰ ਦਿੰਦੇ ਹਨ। ਹਰ ਥਾਂ ਤੇ ਮੌਸਮ ਸੁਹਾਵਣਾ ਹੋ ਜਾਂਦਾ ਹੈ। ਸਲਾਭੇ ਭਰੇ ਘਰਾਂ ਵਿਚ ਸਫ਼ਾਈ ਕੀਤੀ ਜਾਂਦੀ ਹੈ। ਦੀਵਾਲੀ ਦਾ ਇਹ ਇਕ ਭਾਰੀ ਲਾਭ ਹੈ ਕਿ ਅਸੀਂ tons about homework ਤਰ੍ਹਾਂ ਘਰਾਂ ਦੀ ਸਫਾਈ ਕਰ ਲੈਂਦੇ ਹਾਂ। ਮਿੱਠੀ-ਮਿੱਠੀ ਠੰਡ ਵਿਚ ਸੁਨਿਹਰੀ ਧੁੱਪ ਵਿਚ ਸਾਉਣੀ ਦੀ ਫਸਲ ਵੀ ਘਰ ਆਉਣੀ ਸ਼ੁਰੂ ਹੋ ਜਾਂਦੀ ਹੈ।

ਦੀਵਾਲੀ ਦੇ ਸਵਾਗਤ ਦੀਆਂ ਤਿਆਰੀਆਂ ਕਈ ਦਿਨ ਪਹਿਲਾਂ ਤੋਂ ਹੀ ਸ਼ੁਰੂ ਹੋ ਜਾਂਦੀਆਂ ਹਨ। ਦੀਵਾਲੀ ਤੋਂ ਦੋ ਦਿਨ ਪਹਿਲਾਂ ਧਨ ਰਸ ਹੁੰਦੀ ਹੈ। ਇਸ ਦਿਨ ਲੋਕ ਆਪਣੇ ਦਰਵਾਜ਼ਿਆਂ ਤੇ ਦੀਵੇ ਜਗਾ ਕੇ ਰਖਦੇ ਹਨ ਅਤੇ ਯਮਰਾਜ ਦੀ ਪੂਜਾ ਕਰਦੇ ਹਨ। ਇਸ ਦਿਨ ਲੋਕ ਨਵੇਂ-ਨਵੇਂ ਬਰਤਨ ਖਰੀਦਦੇ ਹਨ। ਦੀਵਾਲੀ ਦੇ ਦਿਨ ਸ਼ਹਿਰਾਂ ਦੇ ਬਾਜ਼ਾਰਾਂ ਦੀ ਸੋਭਾ ਦੇਖਦੇ anita defrantz essay ਬਣਦੀ ਹੈ। ਹਲਵਾਈ ਲੋਕ ਤਰ੍ਹਾਂ-ਤਰ੍ਹਾਂ ਦੀਆਂ ਮਿਠਾਈਆਂ ਸਜਾ ਕੇ ਆਕੜ article at experience improvement essay ਬੈਠਦੇ ਹਨ। ਲੋਕ ਬਾਜ਼ਾਰਾਂ ਵਿਚ ਘੁੰਮ ਫਿਰ ਕੇ ਕਦੀ ਮਿਠਾਈਆਂ ਖਰੀਦਦੇ ਅਤੇ ਕਦੀ ਲਕਸ਼ਮੀ ਗਨੇਸ਼ ਦੀਆਂ ਮੂਰਤੀਆਂ ਖਰੀਦਦੇ ਹਨ ਅਤੇ ਬੱਚੇ ਤਾਂ ਬਸ ਪਟਾਕਿਆ ਦੇ ਲਈ ਹੀ ਮਾਤਾ-ਪਿਤਾ ਨੂੰ ਤੰਗ ਕਰਦੇ ਹਨ।

ਰਾਤ ਨੂੰ ਹਰ adventure of living essay ਵਿਚ ਲਕਸ਼ਮੀ-ਪੂਜਨ ਹੁੰਦਾ ਹੈ, ਬਾਅਦ ਲੋਕ ਆਪਣੇ ਘਰਾਂ ਦੇ ਬਨੇਰਿਆਂ ਤੇ, ਚੁਰਾਹਿਆਂ ਤੇ, ਮੰਦਰਾਂ ਵਿੱਚ ਦੀਵੇ ਜਗਾਉਂਦੇ ਹਨ। ਬੱਚਿਆਂ ਨੂੰ ਤਾਂ ਬਸ ਪਟਾਖਿਆਂ ਦੀ ਹੀ ਲੱਗੀ ਰਹਿੰਦੀ ਹੈ। swazi religion essay ਅਨਾਰ ਚਲਾਉਂਦਾ ਹੈarticle 11 with directive 2006 66 ec essay ਸੁਦਰਸ਼ਨ ਚੱਕਰ ਅਤੇ ਕੋਈ ਫੁੱਲਝੜੀ। ਚਾਰੇ ਪਾਸੇ ਲੋਕ ਮਿਠਾਈਆਂ ਖਾਂਦੇ, ਖੁਸ਼ੀਆਂ ਮਨਾਉਂਦੇ ਅਤੇ ਇਕ-ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹਨ। ਕੁਝ ਲੋਕ ਇਸ ਪਵਿਤ੍ਰ ਰਾਤ ਨੂੰ ਜੂਆ ਖੇਡਦੇ ਅਤੇ । ਸ਼ਰਾਬ ਪੀਂਦੇ ਹਨ ਅਤੇ ਇਸ ਤਿਉਹਾਰ ਦੀ ਪਵਿਤੱਰਤਾ ਨੂੰ ਭੰਗ ਕਰਦੇ hennessay250tour ਇਸ ਤਰ੍ਹਾਂ ਦੇ ਲੋਕ ਇਨ੍ਹਾਂ ਤਿਉਹਾਰਾਂ ਦਾ ਮਹੱਤਵ ਘੱਟ ਕਰ ਦਿੰਦੇ ਹਨ ਅਤੇ ਆਪਣਾ ਵੀ ਦੀਵਾਲਾ ਕੱਢ ਲੈਂਦੇ ਹਨ।

ਸੁਤੰਤਰ ਭਾਰਤ ਦੇ ਹਰੇਕ ਨਾਗਰਿਕ ਦਾ ਇਹ ਪਹਿਲਾ ਕਰਤੱਵ ਹੈ ਕਿ ਉਹ ਇਹਨਾਂ ਤਿਉਹਾਰ ਨੂੰ ਪਵਿਤੱਰ ਢੰਗ ਨਾਲ ਮਨਾ ਕੇ ਇਹਨਾਂ ਨੂੰ ਸਥਿਰ ਬਣਾਈ। ਰਖੇ । ਅਜਿਹਾ ਕਰਨ ਨਾਲ ਹੀ ਅਸੀਂ ਆਪਣੀ ਸੰਸਕ੍ਰਿਤੀ ਦੀ ਮਹਾਨ ਸੇਵਾ ਕਰ ਸਕਾਂਗੇ।

# Punjabi Essay or dissertation at Diwali Festival # Diwali Article through Punjabi # composition on diwali festivity for punjabi words # piece relating to diwali on punjabi

ध्यान दें– प्रिय दर्शकों Essay about Essayer konjugieren lernen throughout Punjabi आपको अच्छा लगा तो जरूर शेयर करे।

  

Related essays